ਪੰਜਾਬ ਦੀਆਂ ਟਰੱਕ ਯੂਨੀਅਨਾਂ ਨੇ ਇੱਕ ਵਾਰ ਫਿਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਟਰੱਕ ਯੂਨੀਅਨਾਂ ਨੇ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੇ ਨਾਲ ਹੀ 7 ਨੂੰ ਲੁਧਿਆਣਾ ਨੇੜੇ ਲਾਡੋਵਾਲ ਟੋਲ ਪਲਾਜ਼ਾ ‘ਤੇ ਜਾਮ ਲਗਾਇਆ ਜਾਵੇਗਾ। ਨਾਰਾਜ਼ ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ।
ਪੰਜਾਬ ਦੀਆਂ ਟਰੱਕ ਯੂਨੀਅਨਾਂ ਨੇ ਇੱਕ ਵਾਰ ਫਿਰ ਸਰਕਾਰ ਖ਼ਿਲਾਫ਼ ਕੀਤਾ ਵੱਡਾ ਐਲਾਨ
RELATED ARTICLES