ਬ੍ਰੇਕਿੰਗ: ਟਰੂਡੋ ਸਰਕਾਰ ਇੱਕ ਵਾਰੀ ਫਿਰ ਤੋਂ ਗੈਰ ਕਾਨੂੰਨੀ ਤੌਰ ਤੇ ਕੈਨੇਡਾ ਵਿੱਚ ਰਹਿ ਰਹੇ ਪ੍ਰਵਾਸੀਆਂ ਨੂੰ ਵੱਡਾ ਝਟਕਾ ਦੇਣ ਜਾ ਰਹੇ ਹਨ। ਪਿਛਲੇ ਕੁਝ ਦਿਨ ਪਹਿਲਾਂ ਟਰੂਡੋ ਨੇ ਐਲਾਨ ਕੀਤਾ ਸੀ ਕਿ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਚੋਂ ਕੱਢਿਆ ਜਾਵੇਗਾ ਜਿਸ ਦੇ ਤਹਿਤ ਹੁਣ 38 ਹਜਾਰ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ ।
ਟਰੂਡੋ ਸਰਕਾਰ ਨੇ 38 ਹਜਾਰ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਗ੍ਰਿਫਤਾਰੀ ਵਾਰੰਟ ਕੀਤੇ ਜਾਰੀ
RELATED ARTICLES