ਟਰੂਡੋ ਸਰਕਾਰ ਨੇ ਕੈਨੇਡਾ ਵਿੱਚ ‘ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮ’ ਵਿੱਚ ਬਦਲਾਅ ਕੀਤੇ ਹਨ, ਤਾਂ ਜੋ ਇਸ ਸਕੀਮ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਸਰਕਾਰ ਨੇ ਕਿਹਾ ਹੈ ਕਿ ਹੁਣ ‘ਅਸਥਾਈ ਵਿਦੇਸ਼ੀ ਕਰਮਚਾਰੀ’ ਪ੍ਰੋਗਰਾਮ ਦੀ ਵਰਤੋਂ ਕਰਦੇ ਹੋਏ ਵਿਦੇਸ਼ੀ ਕਰਮਚਾਰੀਆਂ ਦੀ ਭਰਤੀ ਕਰਨ ਤੋਂ ਪਹਿਲਾਂ ਕੰਪਨੀਆਂ ਨੂੰ ‘ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (ਐੱਲ.ਐੱਮ.ਆਈ.ਏ.) ਕਰਨਾ ਹੋਵੇਗਾ।
ਕਨੇਡਾ ਵਿੱਚ ਵਿਦੇਸ਼ੀ ਕਾਮਿਆਂ ਲਈ ਟਰੂਡੋ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ
RELATED ARTICLES