HomePunjabi NewsLiberal Breakingਪੰਜਾਬ ਕੈਬਨਿਟ ਦੀ ਭਲਕੇ ਹੋਣ ਵਾਲੀ ਮੀਟਿੰਗ ਦਾ ਸਥਾਨ ਅਤੇ ਸਮਾਂ ਬਦਲਿਆ

ਪੰਜਾਬ ਕੈਬਨਿਟ ਦੀ ਭਲਕੇ ਹੋਣ ਵਾਲੀ ਮੀਟਿੰਗ ਦਾ ਸਥਾਨ ਅਤੇ ਸਮਾਂ ਬਦਲਿਆ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਯਾਨੀ ਮੰਗਲਵਾਰ ਨੂੰ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਸੈਕਟਰ 2 ਵਿਚ ਸਥਿਤ ਰਿਹਾਇਸ਼ ‘ਚ ਰੱਖੀ ਗਈ ਹੈ। ਮੀਟਿੰਗ ਦਾ ਸਮਾਂ ਬਾਅਦ ਦੁਪਹਿਰ 2 ਵਜੇ ਦਾ ਰੱਖਿਆ ਗਿਆ ਹੈ। ਇਸ ਸਬੰਧੀ ਸ਼ਾਮ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਮੀਟਿੰਗ ਜਲੰਧਰ ਵਿੱਚ ਹੋਣੀ ਸੀ ਹੁਣ ਇਸ ਮੀਟਿੰਗ ਦਾ ਸਮਾਂ ਤੇ ਥਾਂ ਬਦਲ ਦਿੱਤੀ ਗਈ ਹੈ।

RELATED ARTICLES

Most Popular

Recent Comments