Sunday, July 7, 2024
HomePunjabi NewsLiberal Breakingਲੋਕ ਸਭਾ ਹਲਕਾ ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਦੀ ਜਿੱਤ

ਲੋਕ ਸਭਾ ਹਲਕਾ ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਦੀ ਜਿੱਤ

ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਜਿੱਤ ਹਾਸਿਲ ਕੀਤੀ ਹੈ। ਉਹਨਾਂ ਦੀ ਜਿੱਤ ਤੋਂ ਬਾਅਦ ਸਮਰਥਕਾਂ ਦੇ ਵਿੱਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।

RELATED ARTICLES

Most Popular

Recent Comments