HomePunjabi NewsLiberal Breakingਪੰਜਾਬ ਵਿੱਚ ਫਿਰ ਮੌਸਮ ਨੇ ਲਈ ਕਰਵਟ, ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਵਿੱਚ ਫਿਰ ਮੌਸਮ ਨੇ ਲਈ ਕਰਵਟ, ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਕਾਰਨ ਹੋਈਆਂ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਰਹੀ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਪਿਛਲੇ 2 ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

RELATED ARTICLES

Most Popular

Recent Comments