Tuesday, July 16, 2024
HomePunjabi NewsLiberal Breakingਪੰਜਾਬ ਦੇ ਮੌਸਮ ਨੂੰ ਲੈਕੇ ਮੌਸਮ ਵਿਭਾਗ ਨੇ ਜਤਾਈ ਇਹ ਸੰਭਾਵਨਾ

ਪੰਜਾਬ ਦੇ ਮੌਸਮ ਨੂੰ ਲੈਕੇ ਮੌਸਮ ਵਿਭਾਗ ਨੇ ਜਤਾਈ ਇਹ ਸੰਭਾਵਨਾ

ਪੰਜਾਬ, ਦਿੱਲੀ ਅਤੇ ਹਰਿਆਣਾ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਦਿਨ ਦਾ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਅਗਲੇ 4-5 ਦਿਨਾਂ ਵਿੱਚ ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਉੱਤਰ-ਪੂਰਬ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਦੇਸ਼ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਹੌਲੀ-ਹੌਲੀ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।

RELATED ARTICLES

Most Popular

Recent Comments