Sunday, July 7, 2024
HomePunjabi NewsLiberal Breakingਮੌਸਮ ਵਿਭਾਗ ਵੱਲੋਂ ਪੰਜਾਬ ਦੇ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੀਂਹ ਦੇ ਨਾਲ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੀ ਹੈ ਪਰ ਨਾਲ ਹੀ ਨਾਲ ਉਮਸ ਭਰੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਇਸ ਹਫਤੇ ਪੰਜਾਬ ਵਿੱਚ ਭਾਰੀ ਮੀਂਹ ਦੱਸਿਆ ਗਿਆ ਹੈ ਇਸ ਦੇ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।

RELATED ARTICLES

Most Popular

Recent Comments