HomePunjabi NewsLiberal Breakingਗਰਮੀ ਤੋਂ ਮਿਲੇਗੀ ਰਾਹਤ ਮੌਸਮ ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ

ਗਰਮੀ ਤੋਂ ਮਿਲੇਗੀ ਰਾਹਤ ਮੌਸਮ ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ

ਵਧ ਰਹੀ ਗਰਮੀ ਕਾਰਨ ਜੂਨ ਮਹੀਨੇ ਦੀ ਕਹਿਰ ਅਪਰੈਲ ਦੇ ਮਹੀਨੇ ਵਿੱਚ ਹੀ ਮਹਿਸੂਸ ਹੋਣ ਲੱਗੀ ਹੈ, ਜਿਸ ਕਾਰਨ ਲੋਕਾਂ ਦੀ ਹਾਲਤ ਬੇਹੱਦ ਮੰਦੀ ਬਣੀ ਹੋਈ ਹੈ। ਅਜਿਹੇ ‘ਚ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਅਗਲੇ 2 ਦਿਨਾਂ ਲਈ ਔਰੇਂਜ ਅਲਰਟ ਐਲਾਨਿਆ ਗਿਆ ਹੈ।

RELATED ARTICLES

Most Popular

Recent Comments