ਪੱਛਮੀ ਗੜਬੜੀ ਇੱਕ ਵਾਰ ਫਿਰ ਉੱਤਰੀ ਭਾਰਤ ਵਿੱਚ ਸਰਗਰਮ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਇਸ ਦਾ ਪ੍ਰਭਾਵ ਉੱਤਰੀ ਅਤੇ ਮੱਧ ਭਾਰਤ ਵਿੱਚ 6 ਦਿਨਾਂ ਤੱਕ ਰਹਿਣ ਵਾਲਾ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਅਤੇ ਕੱਲ੍ਹ ਅਤੇ ਹਿਮਾਚਲ ਵਿੱਚ 3 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗੜੇਮਾਰੀ ਵੀ ਹੋ ਸਕਦੀ ਹੈ।
ਪੰਜਾਬ ਵਿੱਚ ਮੌਸਮ ਨੇ ਲਈ ਫਿਰ ਕਰਵਟ, ਚੱਲੀਆਂ ਤੇਜ ਹਵਾਵਾਂ ਤੇ ਹੋ ਰਹੀ ਬਾਰਿਸ਼
RELATED ARTICLES