ਪੰਜਾਬ ਦੇ ਮੌਸਮ ਨੇ ਇੱਕ ਵਾਰੀ ਫੇਰ ਕਰਵਟ ਲਈ ਹੈ। ਬੀਤੀ ਰਾਤ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਨਾਲ ਲੋਕਾਂ ਨੂੰ ਸੁੱਕੀ ਠੰਡ ਤੋ ਰਾਹਤ ਮਿਲੀ ਹੈ । ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦੋ ਦਿਨਾਂ ਦੇ ਵਿੱਚ ਭਾਰੀ ਬਾਰਿਸ਼ ਜਾਂ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਮੀਂਹ ਪੈਣ ਦੇ ਬਾਵਜੂਦ ਵੀ 31 ਜਨਵਰੀ ਨੂੰ ਵੀ ਸੰਘਣੀ ਧੁੰਦ ਤੋਂ ਰਾਹਤ ਨਹੀਂ ਮਿਲ ਪਾਈ।
ਪੰਜਾਬ ਵਿੱਚ ਮੌਸਮ ਨੇ ਲਈ ਕਰਵਟ, ਹੋਈ ਹਲਕੀ ਤੋਂ ਦਰਮਿਆਨੀ ਬਾਰਿਸ਼
RELATED ARTICLES