HomePunjabi NewsLiberal Breakingਪੰਜਾਬ ਵਿੱਚ ਫਿਰ ਬਦਲੇਗਾ ਮੌਸਮ ਦਾ ਮਿਜਾਜ,10 ਅਤੇ 11 ਮਈ ਨੂੰ ਮੀਹ...

ਪੰਜਾਬ ਵਿੱਚ ਫਿਰ ਬਦਲੇਗਾ ਮੌਸਮ ਦਾ ਮਿਜਾਜ,10 ਅਤੇ 11 ਮਈ ਨੂੰ ਮੀਹ ਅਤੇ ਤੂਫਾਨ ਦੀ ਸੰਭਾਵਨਾ

ਪੰਜਾਬ ਵਿੱਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਦੁਪਹਿਰ ਵੇਲੇ ਪੈ ਰਹੀ ਗਰਮੀ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ, ਜਿਸ ਕਾਰਨ ਸਾਵਧਾਨੀ ਵਰਤਣ ਦੀ ਲੋੜ ਹੈ। ਇਸ ਸਿਲਸਿਲੇ ‘ਚ 10-11 ਮਈ ਨੂੰ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਇਸ ਦਿਨ ਮੀਂਹ ਅਤੇ ਹਨੇਰੀ ਹੋ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

RELATED ARTICLES

Most Popular

Recent Comments