Tuesday, July 16, 2024
HomePunjabi NewsLiberal Breakingਪੰਜਾਬ ਦੀਆਂ ਮਹਿਲਾਵਾਂ ਨੂੰ ਜਲਦ ਮਿਲਣਗੇ 1000 ਰੁਪਏ, ਸੀਐਮ ਮਾਨ ਦਾ ਬਿਆਨ

ਪੰਜਾਬ ਦੀਆਂ ਮਹਿਲਾਵਾਂ ਨੂੰ ਜਲਦ ਮਿਲਣਗੇ 1000 ਰੁਪਏ, ਸੀਐਮ ਮਾਨ ਦਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਜੋ ਵੀ ਗਰੰਟੀਆਂ ਦਿੱਤੀਆਂ ਸੀ ਉਹ ਪੂਰੀਆਂ ਕੀਤੀਆਂ ਗਈਆਂ ਹਨ। ਬਸ ਇੱਕੋ ਗਰੰਟੀ ਰਹਿ ਗਈ ਹੈ ਜੋ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਵਾਲੀ ਹੁਣ ਜਲਦ ਹੀ ਇਸ ਗਰੰਟੀ ਨੂੰ ਵੀ ਪੂਰਾ ਕੀਤਾ ਜਾਵੇਗਾ।

RELATED ARTICLES

Most Popular

Recent Comments