HomePunjabi NewsLiberal Breakingਵਿਸ਼ਵ ਜੇਤੂ ਭਾਰਤੀ ਕ੍ਰਿਕਟ ਟੀਮ ਨੇ ਕੀਤੀ PM ਮੋਦੀ ਨਾਲ ਮੁਲਾਕਾਤ

ਵਿਸ਼ਵ ਜੇਤੂ ਭਾਰਤੀ ਕ੍ਰਿਕਟ ਟੀਮ ਨੇ ਕੀਤੀ PM ਮੋਦੀ ਨਾਲ ਮੁਲਾਕਾਤ

T-20 ਚੈਂਪੀਅਨ ਬਣ ਕੇ ਬਾਰਬਾਡੋਸ ਤੋਂ ਪਰਤੀ ਟੀਮ ਇੰਡੀਆ ਨੇ ਕੁਝ ਸਮਾਂ ਪਹਿਲਾਂ ਪੀਐੱਮ ਨਾਲ ਮੁਲਾਕਾਤ ਕੀਤੀ ਸੀ। ਇਹ ਮੁਲਾਕਾਤ ਕਰੀਬ ਡੇਢ ਘੰਟਾ ਚੱਲੀ। ਇਸ ਤੋਂ ਬਾਅਦ ਸਾਰੇ ਖਿਡਾਰੀ ਏਅਰਪੋਰਟ ਲਈ ਰਵਾਨਾ ਹੋ ਗਏ। ਇੱਥੋਂ ਉਹ ਮੁੰਬਈ ਜਾਣਗੇ। ਅੱਜ ਸ਼ਾਮ 5 ਵਜੇ ਨਰੀਮਨ ਪੁਆਇੰਟ ਤੋਂ ਵਾਨਖੇੜੇ ਸਟੇਡੀਅਮ ਤੱਕ ਖੁੱਲ੍ਹੀ ਬੱਸ ਵਿੱਚ ਜਿੱਤ ਦੀ ਪਰੇਡ ਹੋਵੇਗੀ। 

RELATED ARTICLES

Most Popular

Recent Comments