Friday, July 5, 2024
HomePunjabi NewsLiberal Breakingਸਟੇਜ ਤੇ ਪੱਗ ਲਾਉਣ ਵਾਲੇ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ...

ਸਟੇਜ ਤੇ ਪੱਗ ਲਾਉਣ ਵਾਲੇ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੰਗੀ ਮੁਆਫ਼ੀ

ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਸਟੇਜ ਤੇ ਭੰਗੜਾ ਪਾਉਂਦੇ ਹੋਏ ਇੱਕ ਸਿੱਖ ਨੌਜਵਾਨ ਵੱਲੋਂ ਆਪਣੀ ਪਗੜੀ ਲਾ ਕੇ ਰੱਖ ਦਿੱਤੀ ਜਾਂਦੀ ਹੈ ਤੇ ਭੰਗੜਾ ਜਾਰੀ ਰੱਖਿਆ ਜਾਂਦਾ ਹੈ । ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਇਸ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮਾਫੀ ਮੰਗ ਲਈ ਗਈ ਹੈ। ਨੌਜਵਾਨ ਨੇ ਕਿਹਾ ਕਿ ਉਹਨਾਂ ਦਾ ਪੂਰਾ ਪਰਿਵਾਰ ਅੰਮ੍ਰਿਤਧਾਰੀ ਹੈ ਤੇ ਉਹ ਬੇਅਦਬੀ ਕਰਨ ਬਾਰੇ ਸੋਚ ਵੀ ਨਹੀਂ ਸਕਦਾ ਇਹ ਸਿਰਫ ਅਣਜਾਣੇ ਵਿੱਚ ਹੋਇਆ ਹੈ।

RELATED ARTICLES

Most Popular

Recent Comments