ਇੱਕ ਵਾਰੀ ਫਿਰ ਤੋਂ ਕਿਸਾਨਾਂ ਦਾ ਜੱਥਾ ਵਾਪਸ ਪਰਤ ਆਇਆ ਹੈ। ਪੰਜਾਬ ਹਰਿਆਣਾ ਸਰਹੱਦ ਤੇ ਹਰਿਆਣਾ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਤੇ ਦਾਗੇ ਗਏ ਹੰਝੂ ਗੈਸ ਦੇ ਗੋਲਿਆਂ ਤੋਂ ਬਾਅਦ ਕਿਸਾਨਾਂ ਨੂੰ ਵਾਪਸ ਪਰਤਣਾ ਪਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਦੌਰਾਨ 7 ਤੋਂ 8 ਕਿਸਾਨ ਜ਼ਖਮੀ ਹੋਏ ਹਨ। ਅਗਲੀ ਰਣਨੀਤੀ ਬਾਰੇ ਜਲਦ ਐਲਾਨ ਕੀਤਾ ਜਾਵੇਗਾ।
ਫ਼ਿਰ ਵਾਪਸ ਪਰਤਿਆ ਕਿਸਾਨਾਂ ਦਾ ਜੱਥਾ, ਸੰਘਰਸ਼ ਦੌਰਾਨ ਕਈ ਕਿਸਾਨ ਜ਼ਖਮੀ
RELATED ARTICLES