ਐਮਪੀ ਰਾਘਵ ਚੱਢਾ ਨੇ ਸੰਸਦ ਦੇ ਵਿੱਚ ਭਾਰਤ ਦੀ ਨਾਗਰਿਕਤਾ ਛੱਡਣ ਵਾਲਿਆਂ ਬਾਰੇ ਸਵਾਲ ਪੁੱਛਿਆ ਜਿਸ ਤੇ ਜਵਾਬ ਵਿੱਚ ਵਿਦੇਸ਼ ਮੰਤਰਾਲੇ ਨੇ ਜਵਾਬ ਦਿੱਤਾ ਕਿ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ 2019 ਵਿੱਚ 1,44,017 ਭਾਰਤੀਆਂ ਨੇ ਨਾਗਰਿਕਤਾ ਛੱਡ ਦਿੱਤੀ ਹੈ। ਜਦੋਂ ਕਿ 2020 ਵਿੱਚ 85256, 2021 ਵਿੱਚ 1,63,370 ਅਤੇ 2022 ਵਿੱਚ 2,25,620 ਲੋਕਾਂ ਨੇ ਨਾਗਰਿਕਤਾ ਤਿਆਗਣ ਦਾ ਫੈਸਲਾ ਕੀਤਾ। ਪਿਛਲੇ ਸਾਲ 2023 ‘ਚ 2 ਲੱਖ 16 ਹਜ਼ਾਰ ਲੋਕਾਂ ਨੇ ਭਾਰਤੀ ਨਾਗਰਿਕਤਾ ਛੱਡ ਦਿੱਤੀ ਸੀ।
ਭਾਰਤ ਦੀ ਨਾਗਰਿਕਤਾ ਛੱਡਣ ਵਾਲਿਆਂ ਦੀ ਗਿਣਤੀ ਵਿੱਚ ਹੋਇਆ ਹੈਰਾਨ ਕਰਨ ਵਾਲਾ ਵਾਧਾ
RELATED ARTICLES