More
    HomePunjabi News ਪੰਜਾਬ ’ਚ ਪਟਰੌਲ-ਡੀਜ਼ਲ ਦਾ ਢੁਕਵਾਂ ਸਟਾਕ ਮੌਜੂਦ, ਘਬਰਾਉਣ ਦੀ ਜ਼ਰੂਰਤ ਨਹੀਂ -...

     ਪੰਜਾਬ ’ਚ ਪਟਰੌਲ-ਡੀਜ਼ਲ ਦਾ ਢੁਕਵਾਂ ਸਟਾਕ ਮੌਜੂਦ, ਘਬਰਾਉਣ ਦੀ ਜ਼ਰੂਰਤ ਨਹੀਂ – ਪੰਜਾਬ ਸਰਕਾਰ

    ਪੰਜਾਬ ਦੇ ਵਿੱਚ ਪੈਟਰੋਲ ਡੀਜ਼ਲ ਦੀ ਘਾਟ ਦੇ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਵਿੱਚ ਪੈਟਰੋਲ ਡੀਜ਼ਲ ਦੀਆਂ ਕੋਟਾ ਵਾਧੂ ਹੈ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਭਰੋਸਾ ਦਵਾਇਆ ਗਿਆ ਹੈ ਕਿਉਂਕਿ ਬੀਤੇ ਦਿਨੀ ਪੈਟਰੋਲ ਡੀਜ਼ਲ ਦੀ ਘਾਟ ਦੀ ਖ਼ਬਰ ਨੂੰ ਲੈ ਕੇ ਲੋਕੀ ਵੱਡੀ ਗਿਣਤੀ ਵਿੱਚ ਪੈਟਰੋਲ ਪੰਪਾਂ ਤੇ ਪਹੁੰਚ ਕੇ ਤੇਲ ਭਰਉਣ ਲੱਗ ਪਏ ਸਨ ਜਿਸ ਕਾਰਨ ਅਫਦਾਦਫੜੀ ਦਾ ਮਾਹੌਲ ਪੈਦਾ ਹੋ ਗਿਆ ਸੀ।

    RELATED ARTICLES

    Most Popular

    Recent Comments