ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਾਸੀਆਂ ਨੂੰ ਧੁੰਦ ਤੋਂ ਰਾਹਤ ਮਿਲੀ ਹੈ ਪਰ ਤੇਜ਼ ਹਵਾਵਾਂ ਚੱਲਣ ਦੇ ਕਰਕੇ ਪੰਜਾਬ ਦੇ ਵਿੱਚ ਕੋਰਾ ਪੈ ਰਿਹਾ ਹੈ । ਮੌਸਮ ਵਿਭਾਗ ਵੱਲੋਂ ਆਉਣ ਵਾਲੇ ਤਿੰਨ ਦਿਨਾਂ ਦੇ ਲਈ ਕੋਰੇ ਦੀ ਅਤੇ ਸ਼ੀਤ ਲਹਿਰ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਧੁੱਪ ਨਿਕਲਣ ਤੋਂ ਬਾਅਦ ਤਾਂ ਆਪਾਂ ਨੂੰ ਵਿੱਚ ਦੁਪਹਿਰ ਵੇਲੇ ਵਾਧਾ ਦੇਖਣ ਨੂੰ ਮਿਲਿਆ ਹੈ।
ਪੰਜਾਬ ਵਿੱਚ ਸ਼ੀਤ ਲਹਿਰ ਅਤੇ ਕੋਰੇ ਦੇ ਚਲਦੇ ਫਿਲਹਾਲ ਠੰਡ ਤੋਂ ਰਾਹਤ ਨਹੀਂ
RELATED ARTICLES