Saturday, July 27, 2024
HomePunjabi NewsLiberal Breakingਪੰਜਾਬ ਵਿੱਚ ਹਾਲੇ ਠੰਡ ਤੋਂ ਰਾਹਤ ਨਹੀਂ, ਮੌਸਮ ਵਿਭਾਗ ਨੇ ਜਾਰੀ ਕੀਤਾ...

ਪੰਜਾਬ ਵਿੱਚ ਹਾਲੇ ਠੰਡ ਤੋਂ ਰਾਹਤ ਨਹੀਂ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਉੱਤਰਾਖੰਡ ‘ਚ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ ‘ਚ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਆਵੇਗੀ।

RELATED ARTICLES

Most Popular

Recent Comments