HomePunjabi NewsLiberal Breakingਪੰਜਾਬ ਸਰਕਾਰ ਅਤੇ ਕਿਸਾਨਾਂ ਵਿੱਚਕਾਰ ਅੱਜ ਹੋ ਸਕਦੀ ਹੈ ਅਹਿਮ ਮੀਟਿੰਗ

ਪੰਜਾਬ ਸਰਕਾਰ ਅਤੇ ਕਿਸਾਨਾਂ ਵਿੱਚਕਾਰ ਅੱਜ ਹੋ ਸਕਦੀ ਹੈ ਅਹਿਮ ਮੀਟਿੰਗ

ਕਿਸਾਨਾਂ ਅਤੇ ਸਰਕਾਰ ਵਿੱਚਕਾਰ ਅੱਜ ਅਹਿਮ ਮੀਟਿੰਗ ਹੋ ਸਕਦੀ ਹੈ। ਬੀਤੇ ਦਿਨ ਹੋਈ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣੀ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਜਦ ਤੱਕ ਜਗਜੀਤ ਸਿੰਘ ਡੱਲੇਵਾਲ ਨੂੰ ਮੋਰਚੇ ਵਿੱਚ ਨਹੀਂ ਲੈਕੇ ਆਇਆ ਜਾਂਦਾ ਕੋਈ ਗੱਲਬਾਤ ਨਹੀਂ ਹੋਵੇਗੀ। ਕਿਸਾਨਾਂ ਦਾ ਮਰਨ ਵਰਤ ਅੱਜ ਤੀਜੇ ਦਿਨ ਵਿੱਚ ਦਾਖਲ ਹੋ ਗਿਆ ਹੈ।

RELATED ARTICLES

Most Popular

Recent Comments