ਪੰਜਾਬ ਵਿੱਚ ਡੀਜ਼ਲ ਅਤੇ ਸਿਲੰਡਰ ਗੈਸ ਦਾ ਵੱਡਾ ਸੰਕਟ ਹੈ। ਦਰਅਸਲ ਬੀਤੀ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨਾਂ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਲੱਗਾ ਹੈ। ਸੂਤਰਾਂ ਅਨੁਸਾਰ ਪੰਜਾਬ ਵਿੱਚ ਡੀਜ਼ਲ ਅਤੇ ਐਲਪੀਜੀ ਗੈਸ ਦੀ ਸਪਲਾਈ ਵੀ ਸੜਕੀ ਜਾਮ ਅਤੇ ਸੁਰੱਖਿਆ ਮੁੱਦਿਆਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
ਪੰਜਾਬ ‘ਚ ਡੀਜਲ ਅਤੇ LPG ਸਿਲੰਡਰ ਗੈਸ ਦੀ ਹੋ ਸਕਦੀ ਹੈ ਕਮੀ
RELATED ARTICLES