HomePunjabi NewsLiberal Breakingਪੰਜਾਬ ਵਿੱਚ ਅੱਜ ਤੋਂ ਹੋਵੇਗਾ ਮੌਸਮ ਵਿੱਚ ਵੱਡਾ ਬਦਲਾਅ

ਪੰਜਾਬ ਵਿੱਚ ਅੱਜ ਤੋਂ ਹੋਵੇਗਾ ਮੌਸਮ ਵਿੱਚ ਵੱਡਾ ਬਦਲਾਅ

ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਯਾਨੀ ਸ਼ੁੱਕਰਵਾਰ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਸ਼ਾਮਲ ਹਨ। ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ।

RELATED ARTICLES

Most Popular

Recent Comments