HomePunjabi NewsLiberal Breakingਪੰਜਾਬ ਵਿੱਚ ਫਿਰ ਸ਼ਰਾਬ ਦੀਆਂ ਕੀਮਤਾਂ ਵਿੱਚ ਹੋਵੇਗਾ ਵਾਧਾ

ਪੰਜਾਬ ਵਿੱਚ ਫਿਰ ਸ਼ਰਾਬ ਦੀਆਂ ਕੀਮਤਾਂ ਵਿੱਚ ਹੋਵੇਗਾ ਵਾਧਾ

ਪੰਜਾਬ ਵਿੱਚ ਇੱਕ ਵਾਰੀ ਫਿਰ ਤੋਂ ਸ਼ਰਾਬ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ । ਨਵੀਂ ਆਬਕਾਰੀ ਨੀਤੀ ਦੇ ਤਹਿਤ ਸ਼ਰਾਬ ਦੇ ਠੇਕਿਆਂ ਲਈ ਬੋਲੀ ਲਗਾਈ ਗਈ ਹੈ ਜਿਸ ਤੋਂ ਬਾਅਦ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸ਼ਰਾਬ ਦੀਆਂ ਕੀਮਤਾਂ ਦੇ ਵਿੱਚ 15 ਪ੍ਰਤੀਸ਼ਤ ਦਾ ਫੀਸਦੀ ਦਾ ਵਾਧਾ ਹੋ ਸਕਦਾ ਹੈ। ਜਦਕਿ ਬੀਅਰ ਦੇ ਰੇਟਾਂ ਵਿੱਚ ਗਿਰਾਵਟ ਹੋ ਸਕਦੀ ਹੈ।

RELATED ARTICLES

Most Popular

Recent Comments