ਆਗਾਮੀ ਲੋਕ ਸਭਾ ਚੋਣਾਂ ਦੇ ਵਿੱਚ ਤਮਾਮ ਅਟਕਲਾਂ ਨੂੰ ਵਿਰਾਮ ਲਗਾਉਂਦੇ ਹੋਏ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਫ ਕੀਤਾ ਹੈ ਕਿ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਨਹੀਂ ਹੋਵੇਗਾ ਅਤੇ ਭਾਜਪਾ ਇਕੱਲੇ ਹੀ ਇਹ ਚੋਣਾਂ ਲੜੇਗੀ। ਦੱਸ ਦਈਏ ਕਿ ਅਜਿਹੀਆਂ ਚਰਚਾਵਾਂ ਸਨ ਕਿ ਲੋਕ ਸਭਾ ਚੋਣਾਂ ਦੇ ਲਈ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਹੋਵੇਗਾ ।
ਨਹੀਂ ਹੋਵੇਗਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ, ਭਾਜਪਾ ਪ੍ਰਧਾਨ ਨੇ ਦਿੱਤਾ ਬਿਆਨ
RELATED ARTICLES