ਪੰਜਾਬ ਦਾ ਜਲੰਧਰ ਸੂਬੇ ਦੀ ਸਭ ਤੋਂ ਹੌਟ ਸੀਟ ਬਣਦਾ ਜਾ ਰਿਹਾ ਹੈ, ਕਿਉਂਕਿ ਕਈ ਦਹਾਕਿਆਂ ਤੋਂ ਇੱਕੋ ਪਾਰਟੀ ਵਿੱਚ ਰਹਿਣ ਵਾਲੇ ਕਈ ਆਗੂ ਪਾਰਟੀ ਛੱਡ ਕੇ ਵਿਰੋਧੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਅਤੇ ਇਹ ਰੁਝਾਨ ਰੁਕਣ ਵਾਲਾ ਨਹੀਂ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਜੇ ਸਾਂਪਲਾ ਦੇ ਰਿਸ਼ਤੇਦਾਰ ਅਤੇ ਭਾਜਪਾ ਦੇ ਨੌਜਵਾਨ ਆਗੂ ਰੌਬਿਨ ਸਾਂਪਲਾ ਅੱਜ ‘ਆਪ’ ਵਿੱਚ ਸ਼ਾਮਲ ਹੋ ਸਕਦੇ ਹਨ।
ਭਾਜਪਾ ਦਾ ਇਹ ਆਗੂ ਅੱਜ ਆਮ ਆਦਮੀ ਪਾਰਟੀ ਵਿੱਚ ਹੋ ਸਕਦਾ ਹੈ ਸ਼ਾਮਿਲ
RELATED ARTICLES


