HomePunjabi NewsLiberal Breakingਭਾਜਪਾ ਦਾ ਇਹ ਆਗੂ ਅੱਜ ਆਮ ਆਦਮੀ ਪਾਰਟੀ ਵਿੱਚ ਹੋ ਸਕਦਾ ਹੈ...

ਭਾਜਪਾ ਦਾ ਇਹ ਆਗੂ ਅੱਜ ਆਮ ਆਦਮੀ ਪਾਰਟੀ ਵਿੱਚ ਹੋ ਸਕਦਾ ਹੈ ਸ਼ਾਮਿਲ

ਪੰਜਾਬ ਦਾ ਜਲੰਧਰ ਸੂਬੇ ਦੀ ਸਭ ਤੋਂ ਹੌਟ ਸੀਟ ਬਣਦਾ ਜਾ ਰਿਹਾ ਹੈ, ਕਿਉਂਕਿ ਕਈ ਦਹਾਕਿਆਂ ਤੋਂ ਇੱਕੋ ਪਾਰਟੀ ਵਿੱਚ ਰਹਿਣ ਵਾਲੇ ਕਈ ਆਗੂ ਪਾਰਟੀ ਛੱਡ ਕੇ ਵਿਰੋਧੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਅਤੇ ਇਹ ਰੁਝਾਨ ਰੁਕਣ ਵਾਲਾ ਨਹੀਂ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਜੇ ਸਾਂਪਲਾ ਦੇ ਰਿਸ਼ਤੇਦਾਰ ਅਤੇ ਭਾਜਪਾ ਦੇ ਨੌਜਵਾਨ ਆਗੂ ਰੌਬਿਨ ਸਾਂਪਲਾ ਅੱਜ ‘ਆਪ’ ਵਿੱਚ ਸ਼ਾਮਲ ਹੋ ਸਕਦੇ ਹਨ।

RELATED ARTICLES

Most Popular

Recent Comments