ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦੇ ਆਦੇਸ਼ ਦੇ ਖਿਲਾਫ ਅਮਰੀਕਾ ‘ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਮੰਗਲਵਾਰ ਨੂੰ, 22 ਰਾਜਾਂ ਦੇ ਅਟਾਰਨੀ ਜਨਰਲਾਂ ਨੇ ਦੋ ਸੰਘੀ ਜ਼ਿਲ੍ਹਾ ਅਦਾਲਤਾਂ ਵਿੱਚ ਇਸਦੇ ਖਿਲਾਫ ਮੁਕੱਦਮਾ ਦਾਇਰ ਕੀਤਾ ਅਤੇ ਆਦੇਸ਼ ਨੂੰ ਰੱਦ ਕਰਨ ਲਈ ਕਿਹਾ। ਟਰੰਪ ਦੇ ਇਸ ਹੁਕਮ ਤੋਂ ਬਾਅਦ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਬੱਚੇ ਜਾਂ ਵੀਜ਼ਾ ‘ਤੇ ਰਹਿ ਰਹੇ ਲੋਕਾਂ ਨੂੰ ਅਮਰੀਕਾ ‘ਚ ਜਨਮ ਲੈਣ ਵਾਲੇ ਨਾਗਰਿਕਤਾ ਨਹੀਂ ਮਿਲ ਸਕੇਗੀ।
ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਫੈਸਲੇ ਦਾ ਹੋਣ ਲੱਗਾ ਵਿਰੋਧ
RELATED ARTICLES


