ਰੈਪਰ-ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਗਈ ਹੈ। ਏ ਪੀ ਢਿੱਲੋਂ ਦਾ ਘਰ ਕੈਨੇਡਾ ਵਿੱਚ ਹੈ। ਹਾਲਾਂਕਿ ਇਸ ਬਾਰੇ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ ਪਰ ਕਈ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲੇ ਦੀ ਜ਼ਿੰਮੇਵਾਰੀ ਲਾਰੇਂਸ ਬਿਸ਼ਨੋਈ ਗੈਂਗ ਨੇ ਲਈ ਹੈ।
ਰੈਪਰ-ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ, ਇਸ ਗੈਂਗ ਨੇ ਲਈ ਜਿੰਮੇਵਾਰੀ
RELATED ARTICLES