ਸੂਬਾ ਸਰਕਾਰ ਵੱਲੋਂ ਜਲਦੀ ਹੀ ਸਾਰੇ ਜ਼ਿਲ੍ਹਿਆਂ ਵਿਚ ਜੌਬ ਸਕਿੱਲ ਕੈਂਪ (ਹੁਨਰ ਵਿਕਾਸ ਕੈਂਪ) ਸ਼ੁਰੂ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ 10 ਸਤੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਪਹਿਲੇ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ। ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਹੁਨਰ ਵਿਕਾਸ ਕੈਂਪ ਇਸ ਦਿਸ਼ਾ ਵਿਚ ਇੱਕ ਅਹਿਮ ਕਦਮ ਹਨ।
ਸੂਬਾ ਸਰਕਾਰ ਵੱਲੋਂ ਔਰਤਾਂ ਲਈ ਸ਼ੁਰੂ ਕੀਤੀ ਜਾ ਰਹੀ ਹੈ ਇਹ ਸਕੀਮ
RELATED ARTICLES