HomePunjabi NewsBusinessਇਸ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਦਰਜ

ਇਸ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਹੋਇਆ ਦਰਜ

ਇਸ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ ਪਿਛਲੇ ਸ਼ਨੀਵਾਰ ਯਾਨੀ 10 ਅਗਸਤ ਨੂੰ ਸੋਨਾ 69,663 ਰੁਪਏ ‘ਤੇ ਸੀ, ਜੋ ਹੁਣ (17 ਅਗਸਤ) 70,604 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ ਹੈ। ਭਾਵ ਇਸ ਹਫਤੇ ਇਸ ਦੀ ਕੀਮਤ 941 ਰੁਪਏ ਵਧ ਗਈ ਹੈ।

RELATED ARTICLES

Most Popular

Recent Comments