HomePunjabi NewsLiberal Breakingਇਸ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਵਾਧਾ ਦਰਜ

ਇਸ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਹੋਇਆ ਵਾਧਾ ਦਰਜ

ਇਸ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ ਪਿਛਲੇ ਸ਼ਨੀਵਾਰ ਯਾਨੀ 24 ਅਗਸਤ ਨੂੰ ਸੋਨਾ 71,424 ਰੁਪਏ ‘ਤੇ ਸੀ, ਜੋ ਹੁਣ 71,958 ਰੁਪਏ ਪ੍ਰਤੀ 10 ਗ੍ਰਾਮ (31 ਅਗਸਤ) ‘ਤੇ ਪਹੁੰਚ ਗਿਆ ਹੈ। ਭਾਵ ਇਸ ਹਫਤੇ ਇਸ ਦੀ ਕੀਮਤ 543 ਰੁਪਏ ਵਧ ਗਈ ਹੈ।

RELATED ARTICLES

Most Popular

Recent Comments