ਸਿਕੰਦਰ ਸਿੰਘ ਮਲੂਕਾ ਦੇ ਨੂੰਹ ਤੇ ਪੁੱਤਰ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ ਉਹਨਾਂ ਕਿਹਾ ਕਿ ਭਾਜਪਾ ਵਿੱਚ ਜਾਣ ਵਾਲਿਆਂ ਦਾ ਡੀਐਨਏ ਟੈਸਟ ਕਰਾਉਣਾ ਚਾਹੀਦਾ ਹੈ। ਕਿਉਂਕਿ ਸਾਰੇ ਤੇ ਸਾਰੇ ਬੀਜੇਪੀ ਲੀਡਰ ਕਿਸਾਨਾਂ ਦੇ ਖਿਲਾਫ ਸਨ ਜੇਕਰ ਅਕਾਲੀ ਦਲ ਦੀ ਸਰਕਾਰ ਹੁੰਦੀ ਤਾਂ ਕਿਸੇ ਦੀ ਨੀ ਹਿੰਮਤ ਨਹੀਂ ਹੋਣੀ ਸੀ ਕਿ ਕਿਸਾਨਾਂ ਤੇ ਡਾਂਗਾਂ ਵਰਾ ਸਕਦੇ।
ਜਿਹੜੇ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ ਉਹਨਾਂ ਦਾ ਕਰਾਉਣਾ ਚਾਹੀਦਾ ਹੈ ਡੀਐਨਏ ਟੈਸਟ: ਸੁਖਬੀਰ ਬਾਦਲ
RELATED ARTICLES