ਆਮ ਆਦਮੀ ਪਾਰਟੀ ਦਾ ਅੱਜ ਲੁਧਿਆਣਾ ਵਿੱਚ ਇੱਕ ਵੱਡਾ ਪ੍ਰੋਗਰਾਮ ਹੋਇਆ। ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਸ਼ਹਿਰ ਪਹੁੰਚੇ। ਸੂਬਾ ਪ੍ਰਧਾਨ ਅਮਨ ਅਰੋੜਾ ਵੀ ਉਨ੍ਹਾਂ ਨਾਲ ਮੌਜੂਦ ਸਨ। ਮਾਨ ਨੇ ਕਿਹਾ ਕਿ ਜਿਸ ਵਿਅਕਤੀ ਨੇ ਜਲ੍ਹਿਆਂਵਾਲਾ ਬਾਗ ਦੇ ਕਾਤਲ ਜਨਰਲ ਡਾਇਰ ਨੂੰ ਆਪਣੇ ਘਰ ਰੋਟੀ ਖੁਆਈ ਸੀ, ਉਹ ਅੱਜ ਨਾਭਾ ਜੇਲ੍ਹ ਵਿੱਚ ਬੰਦ ਹੈ।
ਜਲ੍ਹਿਆਂਵਾਲਾ ਬਾਗ ਦੇ ਕਾਤਲ ਨੂੰ ਆਪਣੇ ਘਰ ਰੋਟੀ ਖੁਆਉਣ ਵਾਲੇ ਅੱਜ ਨਾਭਾ ਜੇਲ੍ਹ ਵਿੱਚ ਬੰਦ ਹਨ : ਮਾਨ
RELATED ARTICLES