More
    HomePunjabi NewsLiberal Breakingਬਾਬੇ ਨਾਨਕ ਦੀ ਤੱਕੜੀ ਨਾਲ ਨਸ਼ੇ ਤੋਲਣ ਵਾਲਿਆਂ ਨੂੰ ਪੰਜਾਬੀ ਕਦੇ ਨਹੀਂ...

    ਬਾਬੇ ਨਾਨਕ ਦੀ ਤੱਕੜੀ ਨਾਲ ਨਸ਼ੇ ਤੋਲਣ ਵਾਲਿਆਂ ਨੂੰ ਪੰਜਾਬੀ ਕਦੇ ਨਹੀਂ ਮਾਫ਼ ਕਰਨਗੇ: ਸੀਐਮ ਭਗਵੰਤ ਮਾਨ

    ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਬਾਬੇ ਨਾਨਕ ਦੀ ਪਵਿੱਤਰ ਤੱਕੜੀ ਦਾ ਨਾਂ ਵਰਤ ਕੇ ਨਸ਼ੇ ਤੋਲਣ ਵਰਗੇ ਗੁਨਾਹ ਕੀਤੇ, ਕੌਮ ਉਨ੍ਹਾਂ ਨੂੰ ਕਦੇ ਨਹੀਂ ਭੁੱਲੇਗੀ। ਮਾਨ ਨੇ ਜਨਰਲ ਡਾਇਰ ਨੂੰ ਸਿਰੋਪੇ ਪਾਉਣ ਦੇ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਧਰਮ ਦੇ ਨਾਂ ‘ਤੇ ਸਿਆਸਤ ਕਰਨ ਵਾਲਿਆਂ ਨੂੰ ਪੰਜਾਬ ਦੀ ਜਨਤਾ ਹੁਣ ਮੂੰਹ ਨਹੀਂ ਲਗਾਵੇਗੀ।

    RELATED ARTICLES

    Most Popular

    Recent Comments