HomePunjabi NewsLiberal Breakingਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀ ਗ੍ਰਿਫ਼ਤਾਰ

ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀ ਗ੍ਰਿਫ਼ਤਾਰ

ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ, ਬਿਕਰਮਜੀਤ ਸਿੰਘ ਉਰਫ਼ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ਼ ਕਾਲਾ ਵਜੋਂ ਹੋਈ ਹੈ।

RELATED ARTICLES

Most Popular

Recent Comments