HomePunjabi NewsLiberal Breakingਲੋਕ ਸਭਾ ਵਿੱਚ ਤਿੰਨ ਇਤਿਹਾਸਕ ਬਿੱਲ ਪੇਸ਼; ਲੋਕ ਸਭਾ ਸੀਟਾਂ ਦੀ ਗਿਣਤੀ...

ਲੋਕ ਸਭਾ ਵਿੱਚ ਤਿੰਨ ਇਤਿਹਾਸਕ ਬਿੱਲ ਪੇਸ਼; ਲੋਕ ਸਭਾ ਸੀਟਾਂ ਦੀ ਗਿਣਤੀ 850 ਤੱਕ ਵਧਾਉਣ ਅਤੇ ਮਹਿਲਾ ਰਾਖਵੇਂਕਰਨ ਦਾ ਰਾਹ ਸਾਫ਼

ਕੇਂਦਰ ਸਰਕਾਰ ਨੇ ਅੱਜ ਲੋਕ ਸਭਾ ਵਿੱਚ ਤਿੰਨ ਅਹਿਮ ਬਿੱਲ—ਸੰਵਿਧਾਨ (131ਵੀਂ ਸੋਧ), ਹੱਦਬੰਦੀ ਬਿੱਲ 2026 ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਕਾਨੂੰਨ ਸੋਧ ਬਿੱਲ ਪੇਸ਼ ਕੀਤੇ ਹਨ। ਇਨ੍ਹਾਂ ਬਿੱਲਾਂ ਰਾਹੀਂ ਲੋਕ ਸਭਾ ਦੀਆਂ ਸੀਟਾਂ ਦੀ ਗਿਣਤੀ 543 ਤੋਂ ਵਧਾ ਕੇ 850 ਕਰਨ ਦੀ ਤਜਵੀਜ਼ ਹੈ। ਇਸ ਨਾਲ ਦਹਾਕਿਆਂ ਤੋਂ ਰੁਕੇ ਹੱਦਬੰਦੀ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰਕੇ 33% ਮਹਿਲਾ ਰਾਖਵੇਂਕਰਨ ਨੂੰ ਲਾਗੂ ਕਰਨ ਦਾ ਰਾਹ ਪੱਧਰਾ ਹੋਵੇਗਾ, ਜੋ ਭਾਰਤੀ ਸਿਆਸਤ ਵਿੱਚ ਵੱਡਾ ਬਦਲਾਅ ਲਿਆਵੇਗਾ।

RELATED ARTICLES

Most Popular

Recent Comments