ਪੰਜਾਬ ਸਰਕਾਰ ਨੇ ਤਿੰਨ ਸੂਚਨਾ ਕਮਿਸ਼ਨਰ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚ ਸੰਦੀਪ ਸਿੰਘ, ਵਰਿੰਦਰਜੀਤ ਸਿੰਘ ਅਤੇ ਭੁਪਿੰਦਰ ਸਿੰਘ ਸ਼ਾਮਲ ਹਨ। ਤਿੰਨੋਂ ਸੂਚਨਾ ਕਮਿਸ਼ਨਰ ਅੱਜ ਸਹੁੰ ਚੁੱਕਣਗੇ। ਇਹ ਪ੍ਰੋਗਰਾਮ ਪੰਜਾਬ ਰਾਜ ਭਵਨ ਵਿਖੇ ਹੋਵੇਗਾ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਤਿੰਨ ਸੂਚਨਾ ਕਮਿਸ਼ਨਰ ਅੱਜ ਚੁੱਕਣਗੇ ਅਹੁਦੇ ਦੀ ਸਹੁੰ
RELATED ARTICLES