ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੀ ਵੋਟਾਂ ਗਿਣਤੀ 8 ਅਕਤੂਬਰ ਨੂੰ ਹੋਵੇਗੀ। 53 ਸਟਰਾਂਗ ਰੂਮਾਂ ਵਿੱਚ ਈਵੀਐਮ ਮਸ਼ੀਨਾਂ ਨੂੰ ਤਿੰਨ ਪੱਧਰੀ ਸੁਰੱਖਿਆ ਵਿੱਚ ਰੱਖਿਆ ਗਿਆ ਹੈ। ਪਹਿਲੀ ਪਹਿਰੇਦਾਰੀ ਅਰਧ ਸੈਨਿਕ ਬਲਾਂ ਦੀ, ਦੂਜੀ ਹਥਿਆਰਬੰਦ ਬਲਾਂ ਦੀ ਅਤੇ ਤੀਜੀ ਪਰਤ ਹਰਿਆਣਾ ਪੁਲੀਸ ਦੀ ਹੈ। ਸਾਰੇ ਸਟਰਾਂਗ ਰੂਮਾਂ ਦੀ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ।
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੀ ਵੋਟ ਗਿਣਤੀ ਲਈ ਸਖ਼ਤ ਸੁਰੱਖਿਆ ਪ੍ਰਬੰਧ
RELATED ARTICLES