HomePunjabi NewsLiberal Breakingਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੀ ਵੋਟ ਗਿਣਤੀ ਲਈ ਸਖ਼ਤ ਸੁਰੱਖਿਆ ਪ੍ਰਬੰਧ

ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੀ ਵੋਟ ਗਿਣਤੀ ਲਈ ਸਖ਼ਤ ਸੁਰੱਖਿਆ ਪ੍ਰਬੰਧ

ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੀ ਵੋਟਾਂ ਗਿਣਤੀ 8 ਅਕਤੂਬਰ ਨੂੰ ਹੋਵੇਗੀ। 53 ਸਟਰਾਂਗ ਰੂਮਾਂ ਵਿੱਚ ਈਵੀਐਮ ਮਸ਼ੀਨਾਂ ਨੂੰ ਤਿੰਨ ਪੱਧਰੀ ਸੁਰੱਖਿਆ ਵਿੱਚ ਰੱਖਿਆ ਗਿਆ ਹੈ। ਪਹਿਲੀ ਪਹਿਰੇਦਾਰੀ ਅਰਧ ਸੈਨਿਕ ਬਲਾਂ ਦੀ, ਦੂਜੀ ਹਥਿਆਰਬੰਦ ਬਲਾਂ ਦੀ ਅਤੇ ਤੀਜੀ ਪਰਤ ਹਰਿਆਣਾ ਪੁਲੀਸ ਦੀ ਹੈ। ਸਾਰੇ ਸਟਰਾਂਗ ਰੂਮਾਂ ਦੀ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ।

RELATED ARTICLES

Most Popular

Recent Comments