HomePunjabi NewsBusinessਅੱਜ ਫਿਰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਅੱਜ ਫਿਰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਅੱਜ 29 ਨਵੰਬਰ ਨੂੰ ਸੋਨੇ ਦੀ ਕੀਮਤ ‘ਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈ.ਬੀ.ਜੇ.ਏ.) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 451 ਰੁਪਏ ਵਧ ਕੇ 76,738 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਸੋਨੇ ਦੀ ਕੀਮਤ 76,287 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਅੱਜ ਚਾਂਦੀ ਦੀ ਕੀਮਤ ਵੀ ਵਧ ਰਹੀ ਹੈ। ਇਹ 1346 ਰੁਪਏ ਵਧ ਕੇ 89,250 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ ਹੈ।

RELATED ARTICLES

Most Popular

Recent Comments