Sunday, May 26, 2024
HomePunjabi NewsLiberal BreakingIPL 'ਚ ਅੱਜ ਗੁਜਰਾਤ ਟਾਈਟਨਸ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ

IPL ‘ਚ ਅੱਜ ਗੁਜਰਾਤ ਟਾਈਟਨਸ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 63ਵੇਂ ਮੈਚ ‘ਚ ਅੱਜ ਗੁਜਰਾਤ ਟਾਈਟਨਸ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋਵੇਗਾ। ਇਹ ਮੈਚ ਗੁਜਰਾਤ ਦੇ ਘਰੇਲੂ ਮੈਦਾਨ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਮੈਚ ਦਾ ਟਾਸ ਸ਼ਾਮ 7 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ।

RELATED ARTICLES

Most Popular

Recent Comments