Sunday, July 7, 2024
HomePunjabi NewsLiberal BreakingIPL ਚ ਅੱਜ ਪੰਜਾਬ ਕਿੰਗਜ਼ ਦਾ ਸਾਹਮਣਾ ਰਾਇਲ ਚੈਲੰਜਰਜ਼ ਬੈਂਗਲੁਰੂ ਨਾਲ

IPL ਚ ਅੱਜ ਪੰਜਾਬ ਕਿੰਗਜ਼ ਦਾ ਸਾਹਮਣਾ ਰਾਇਲ ਚੈਲੰਜਰਜ਼ ਬੈਂਗਲੁਰੂ ਨਾਲ

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 58ਵੇਂ ਮੈਚ ‘ਚ ਅੱਜ ਪੰਜਾਬ ਕਿੰਗਜ਼ ਦਾ ਸਾਹਮਣਾ ਰਾਇਲ ਚੈਲੰਜਰਜ਼ ਬੈਂਗਲੁਰੂ ਨਾਲ ਹੋਵੇਗਾ। ਇਹ ਮੈਚ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ, ਪੰਜਾਬ ਦੇ ਘਰੇਲੂ ਮੈਦਾਨ ਧਰਮਸ਼ਾਲਾ ਵਿਖੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਮੈਚ ਦਾ ਟਾਸ ਕੁਝ ਸਮੇਂ ਬਾਅਦ ਹੋਵੇਗਾ। ਪੀਬੀਕੇਐਸ ਅਤੇ ਆਰਸੀਬੀ ਵਿਚਾਲੇ ਇਸ ਸੀਜ਼ਨ ਦਾ ਇਹ ਦੂਜਾ ਮੈਚ ਹੋਵੇਗਾ। ਪਿਛਲੇ ਮੈਚ ਵਿੱਚ ਬੈਂਗਲੁਰੂ ਨੇ 4 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।

RELATED ARTICLES

Most Popular

Recent Comments