Wednesday, June 26, 2024
HomePunjabi NewsLiberal Breakingਟੀ-20 ਵਿਸ਼ਵ ਕੱਪ 'ਚ ਅੱਜ ਆਇਰਲੈਂਡ ਦਾ ਸਾਹਮਣਾ ਪਾਕਿਸਤਾਨ ਨਾਲ

ਟੀ-20 ਵਿਸ਼ਵ ਕੱਪ ‘ਚ ਅੱਜ ਆਇਰਲੈਂਡ ਦਾ ਸਾਹਮਣਾ ਪਾਕਿਸਤਾਨ ਨਾਲ

ਟੀ-20 ਵਿਸ਼ਵ ਕੱਪ ‘ਚ ਅੱਜ ਆਇਰਲੈਂਡ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ। ਇਹ ਮੈਚ ਲੌਡਰਹਿੱਲ, ਫਲੋਰੀਡਾ ਦੇ ਸੈਂਟਰਲ ਬ੍ਰੋਵਾਰਡ ਰੀਜਨਲ ਪਾਰਕ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਰਾਤ 8 ਵਜੇ ਖੇਡਿਆ ਜਾਵੇਗਾ। ਪਾਕਿਸਤਾਨ ਅਤੇ ਆਇਰਲੈਂਡ ਪਹਿਲਾਂ ਹੀ ਸੁਪਰ-8 ਦੀ ਦੌੜ ਤੋਂ ਬਾਹਰ ਹੋ ਚੁੱਕੇ ਹਨ। ਇਸ ਦੇ ਨਾਲ ਹੀ ਆਇਰਲੈਂਡ ਨੂੰ ਵਿਸ਼ਵ ਕੱਪ ‘ਚ ਇਕ ਵੀ ਜਿੱਤ ਨਹੀਂ ਮਿਲੀ ਹੈ।

RELATED ARTICLES

Most Popular

Recent Comments