ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਅੱਜ ਆਖਰੀ ਦਿਨ ਹੈ । ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸੇਵਾ ਨਿਭਾਉਣਗੇ । ਪਹਿਲਾਂ ਸੇਵਾਦਾਰ ਦੀ ਸੇਵਾ ਅਤੇ ਉਸ ਤੋਂ ਬਾਅਦ ਭਾਂਡਿਆਂ ਦੀ ਸੇਵਾ ਕਰਨਗੇ। ਇਸ ਤੋਂ ਬਾਅਦ ਉਹ ਕੜਾਹ ਦੇਗ ਪ੍ਰਸਾਦ ਭੇਟਾ ਕਰਕੇ ਅਰਦਾਸ ਕਰਨਗੇ ਅਤੇ ਨਿਮਾਣੇ ਸਿੱਖ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਅਰਦਾਸ ਕਰਨਗੇ ਇਸ ਤੋਂ ਬਾਅਦ ਉਹਨਾਂ ਦੀ ਸਜ਼ਾ ਨੂੰ ਪੂਰਾ ਮੰਨਿਆ ਜਾਵੇਗਾ।
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਅੱਜ ਆਖਰੀ ਦਿਨ
RELATED ARTICLES