HomePunjabi NewsLiberal Breakingਲੁਧਿਆਣਾ ਪੱਛਮੀ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਆਖਰੀ ਦਿਨ

ਲੁਧਿਆਣਾ ਪੱਛਮੀ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਆਖਰੀ ਦਿਨ

ਲੁਧਿਆਣਾ ਵਿੱਚ ਇੱਕ ਵਿਧਾਨ ਸਭਾ ਸੀਟ ਲਈ 19 ਜੂਨ ਨੂੰ ਉਪ ਚੋਣ ਹੈ। ਅੱਜ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਹੈ। ਹੁਣ ਤੱਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਵਰਗੀਆਂ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਅੱਜ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।

RELATED ARTICLES

Most Popular

Recent Comments