HomePunjabi NewsLiberal Breakingਨਗਰ ਨਿਗਮ ਚੋਣਾਂ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ

ਨਗਰ ਨਿਗਮ ਚੋਣਾਂ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ

ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਹਨ। ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਕਾਂਗਰਸ ਪਾਰਟੀ ਨੇ 12 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਹਾਲਾਂਕਿ 7 ਉਮੀਦਵਾਰਾਂ ਦੇ ਨਾਮ ਅਜੇ ਬਾਕੀ ਹਨ, ਬੀਤੀ ਰਾਤ ਆਮ ਆਦਮੀ ਪਾਰਟੀ ਨੇ ਆਪਣੇ 94 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ।

RELATED ARTICLES

Most Popular

Recent Comments