HomePunjabi NewsLiberal Breakingਪੰਚਾਇਤੀ ਚੋਣਾਂ ਲਈ ਅੱਜ ਨਾਮਜ਼ਦਗੀ ਵਾਪਸ ਲੈਣ ਦਾ ਆਖਰੀ ਦਿਨ

ਪੰਚਾਇਤੀ ਚੋਣਾਂ ਲਈ ਅੱਜ ਨਾਮਜ਼ਦਗੀ ਵਾਪਸ ਲੈਣ ਦਾ ਆਖਰੀ ਦਿਨ

ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਅੱਜ ਨਾਮਜ਼ਦਗੀ ਵਾਪਸ ਲੈਣ ਦਾ ਆਖਰੀ ਦਿਨ ਹੈ। ਉਮੀਦਵਾਰ ਅੱਜ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ, ਜਦਕਿ ਚੋਣ ਕਮਿਸ਼ਨ ਵੱਲੋਂ ਅੱਜ ਹੀ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਵੋਟਿੰਗ 15 ਅਕਤੂਬਰ ਨੂੰ ਹੋਵੇਗੀ, ਅਤੇ ਨਤੀਜੇ ਸ਼ਾਮ ਨੂੰ ਹੀ ਐਲਾਨੇ ਜਾਣਗੇ।

RELATED ARTICLES

Most Popular

Recent Comments