HomePunjabi NewsLiberal Breakingਅੱਜ ਪੰਜਾਬ ਕਿੰਗਜ ਦਾ ਮੁਕਾਬਲਾ ਹੋਵੇਗਾ ਮੁੰਬਈ ਇੰਡੀਅਨਜ਼ ਦੇ ਨਾਲ

ਅੱਜ ਪੰਜਾਬ ਕਿੰਗਜ ਦਾ ਮੁਕਾਬਲਾ ਹੋਵੇਗਾ ਮੁੰਬਈ ਇੰਡੀਅਨਜ਼ ਦੇ ਨਾਲ

ਇੰਡੀਅਨ ਪ੍ਰੀਮੀਅਰ ਲੀਗ (IPL) ਦੇ 33ਵੇਂ ਮੈਚ ਵਿੱਚ ਅੱਜ ਪੰਜਾਬ ਕਿੰਗਜ਼ (PBKS) ਦਾ ਸਾਹਮਣਾ ਮੁੰਬਈ ਇੰਡੀਅਨਜ਼ (MI) ਨਾਲ ਹੋਵੇਗਾ। ਇਹ ਮੈਚ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ, ਪੰਜਾਬ ਦੇ ਘਰੇਲੂ ਮੈਦਾਨ ਮੁੱਲਾਂਪੁਰ ਵਿਖੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਹਰ ਮੈਚ ਦੀ ਤਰ੍ਹਾਂ ਅੱਜ ਵੀ ਟਾਸ ਸ਼ਾਮ 7 ਵਜੇ ਹੋਵੇਗਾ।

RELATED ARTICLES

Most Popular

Recent Comments