HomePunjabi NewsLiberal BreakingIPL ਦਾ ਪਹਿਲਾ ਕੁਆਲੀਫਾਇਰ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ...

IPL ਦਾ ਪਹਿਲਾ ਕੁਆਲੀਫਾਇਰ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਅੱਜ

ਅੱਜ IPL ਦਾ ਪਹਿਲਾ ਕੁਆਲੀਫਾਇਰ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਹੋਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਇਹ ਮੈਚ ਜਿੱਤਣ ਵਾਲੀ ਟੀਮ ਸਿੱਧੇ ਫਾਈਨਲ ਵਿੱਚ ਪਹੁੰਚ ਜਾਵੇਗੀ। ਹਾਰਨ ਵਾਲੀ ਟੀਮ ਨੂੰ ਫਾਈਨਲ ਵਿੱਚ ਪਹੁੰਚਣ ਲਈ ਕੁਆਲੀਫਾਇਰ-2 ਖੇਡਣ ਦਾ ਮੌਕਾ ਮਿਲੇਗਾ।

RELATED ARTICLES

Most Popular

Recent Comments